ਅਜੇ ਤਾਂ ਕੁੜੀ ਦੇ ਹੱਥਾਂ ਦਾ ਚੂੜਾ ਵੀ ਨਹੀ ੳੁਤਰਿਅਾ, ੫ ਮਹੀਨੇ ਦੀ ਲਾੜੀ ਨਾਲ ਦੇਖੋ ਜੋ ਹੋੲਿਅਾ…!

83

ਅਜੇ ਤਾਂ ਕੁੜੀ ਦੇ ਹੱਥਾਂ ਦਾ ਚੂੜਾ ਵੀ ਨਹੀ ੳੁਤਰਿਅਾ, ੫ ਮਹੀਨੇ ਦੀ ਲਾੜੀ ਨਾਲ ਦੇਖੋ ਜੋ ਹੋੲਿਅਾ
ਅਜੇ ਵਿਆਹ ਦੇ ਚੂੜੇ ਦਾ ਰੰਗ ਵੀ ਫਿੱਕਾ ਨਹੀਂ ਸੀ ਹੋਇਆ ਕਿ ਸਹੁਰਿਆਂ ਨੇ ਨਵ-ਵਿਆਹੀ ਲਾੜੀ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਵੀ ਕੱਢ ਦਿੱਤਾ। ਫਰੀਦਕੋਟ ਤੋਂ ਦਹੇਜ਼ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇੱਕ ਸਹੁਰੇ ਪਰਿਵਾਰ ਵੱਲੋਂ ਨਵ-ਵਿਆਹੁਤਾ ਦੀ ਕੁੱਟਮਾਰ ਕਰ ਕੇ ਘਰੋਂ ਬਾਹਰ ਕੱਢ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੁੜੀ ਦਾ 7 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਸਹੁਰੇ ਪਰਿਵਾਰ ਵੱਲੋਂ ਆਪਣੇ ਮੁੰਡੇ ਨੂੰ ਵਿਦੇਸ਼ ਭੇਜਣ ਲਈ 10 ਲੱਖ ਰੁਪਏ ਦੀ ਮੰਗ ਕੀਤੀ ਸੀਜਿਸ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਪੀੜਤ ਲੜਕੀ ਨੂੰ ਘਰੋ ਬਾਹਰ ਕੱਢ ਦਿੱਤਾ ਗਿਆ। ਪੀੜਤਾ ਵੱਲੋਂ ਇੰਨਸਾਫ ਨਾ ਮਿਲਣ ਤੇ ਪੁਲਿਸ ਮੁਖੀ ਦੇ ਦਫਤਰ ਬਾਹਰ ਧਰਨਾ ਲਗਾਇਆ ਗਿਆ ਅਤੇ ਪੀੜਤ ਵੱਲੋਂ ਇਨਸਾਫ ਦੀ ਮੰਗ ਕੀਤੀ ਹੈ ਇਸ ਸੰਬੰਧੀ ਜਦੋਂ ਐੱਸ. ਪੀ. ਇਨਵੈਸਟੀਗੇਸ਼ਨ ਸੇਵਾ ਸਿੰਘ ਮੱਲ੍ਹੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੀੜਤ ਲੜਕੀ ਨਾਲ ਗੱਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਥਾਣਾ ਸਦਰ ਦੇ ਮੁੱਖ ਅਫਸਰ ਨੂੰ ਪੀੜਤ ਦੇ ਮਾਮਲੇ ਦੀ ਜਲਦ ਜਾਂਚ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ‘ਤੇ ਬਣਦੀ ਕਾਰਵਾਈ ਅਮਲ ‘ਚ ਲਿਆਦੀ ਜਾਵੇਗੀ, ਅਜੇ ਤਾਂ ਕੁੜੀ ਦੇ ਹੱਥਾਂ ਦਾ ਚੂੜਾ ਵੀ ਨਹੀ ੳੁਤਰਿਅਾ, ੫ ਮਹੀਨੇ ਦੀ ਲਾੜੀ ਨਾਲ ਦੇਖੋ ਜੋ ਹੋੲਿਅਾ