ਗਿਲਕੋ ਵੈਲੀ ਦੇ ਪਾਰਕ ‘ਚੋਂ ਮਿਲੀ ਨਵ-ਵਿਅਾਹੁਤਾ ਦੀ ਲਾਸ਼…!

255

ਗਿਲਕੋ ਵੈਲੀ ਦੇ ਪਾਰਕ ‘ਚੋਂ ਮਿਲੀ ਨਵ-ਵਿਅਾਹੁਤਾ ਦੀ ਲਾਸ਼…
ਖਰੜ ‘ਚ ਸਥਿਤ ਗਿਲਕੋ ਵੈਲੀ ‘ਚੋਂ ਵੀਰਵਾਰ ਨੂੰ ਇਕ ਨਵ-ਵਿਆਹੁਤਾ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਮ੍ਰਿਤਕਾ ਦੇ ਸਿਰ ‘ਤੇ ਡੂੰਘੀਆਂ ਸੱਟਾਂ ਵੱਜੀਆਂ ਹੋਈਆਂ ਹਨ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਸੱਚਾਈ ਪਤਾ ਲਾਈ ਜਾ ਸਕੇ। ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡੀਓ ਦੇਖਣ ਲੲੀ ਸਾਡਾ ਪੇਜ਼ ਲਾੲਿਕ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ