ਮੁਫਤ ਬਿਜਲੀ ਦਾ ਅਨੰਦ ਮਾਣ ਵਾਲਿਅਾਂ ਨੂੰ ਵੱਡਾ ਝਟਕਾ, ਸਰਕਾਰ ਲੈਣ ਜਾ ਰਹੀ ਹੈ ਵੱਡਾ ਫੈਸਲਾ…!

318

ਮੁਫਤ ਬਿਜਲੀ ਦਾ ਅਨੰਦ ਮਾਣ ਵਾਲਿਅਾਂ ਨੂੰ ਵੱਡਾ ਝਟਕਾ, ਸਰਕਾਰ ਲੈਣ ਜਾ ਰਹੀ ਹੈ ਵੱਡਾ ਫੈਸਲਾ…
ਪੰਜਾਬ ਸਰਕਾਰ ਮੁਫਤ ਬਿਜਲੀ ਦਾ ਅਨੰਦ ਮਾਣ ਰਹੇ ਰਹੇ ਕੁਝ ਖਪਤਕਾਰਾਂ ਨੂੰ ਝਟਕਾ ਦੇਣ ਜਾ ਰਹੀ ਹੈ, ੳੁਹਨਾਂ ਨੂੰ ਹੁਣ ਮੁਫਤ ਬਿਜਲੀ ਦੀ ਸਬਸਿਡੀ ਨਹੀਂ ਮਿਲੇਗੀ। ਸੂਤਰਾਂ ਦਾ ਕਹਿਣਾ ਹੈ ਕਿ ਆਮਦਨ ਕਰ ਦੀ ਸ਼ਰਤ ਨਾਲ ਵੱਡੀ ਗਿਣਤੀ ਸਬੰਧਤ ਕੈਟਾਗਿਰੀ ਦੇ ਖਪਤਕਾਰ ਬਿਜਲੀ ਦੀ ਛੋਟ ਦੀ ਸਹੂਲਤ ਤੋਂ ਵਾਂਝੇ ਹੋ ਜਾਣਗੇ ਪਾਵਰਕੌਮ ਦੇ ਸੂਤਰਾਂ ਮੁਤਾਬਕ ਇਹ ਫੈਸਲਾ ਪੰਜਾਬ ਮੰਤਰੀ ਮੰਡਲ ਦੀ 29 ਜਨਵਰੀ ਨੂੰ ਹੋਈ ਬੈਠਕ ਵਿੱਚ ਲਿਆ ਗਿਆ ਸੀ। ਇਸ ਨੂੰ ਹੁਣ ਲਾਗੂ ਕੀਤਾ ਜਾ ਰਿਹਾ ਹੈ। ਉਂਜ ਇਸ ਫੈਸਲੇ ਤਹਿਤ ਜਿਨ੍ਹਾਂ ਖਪਤਕਾਰਾਂ ਦਾ ਮਨਜ਼ੂਰਸ਼ੁਦਾ ਲੋਡ 1 ਕਿਲੋਵਾਟ ਤੱਕ ਹੈ ਤੇ ਸਾਲਾਨਾ ਬਿਜਲੀ ਦੀ ਖਪਤ ਭਾਵੇਂ ਤਿੰਨ ਹਜ਼ਾਰ ਯੂਨਿਟਾਂ ਤੋਂ ਵੀ ਵੱਧ ਹੈ, ਨੂੰ ਵੀ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਮਿਲੇਗੀ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫੈਸਲੇ ’ਚ ਪੀਐਸਪੀਸੀਐਲ (ਪਾਵਰਕੌਮ) ਉਨ੍ਹਾਂ ਐਸਸੀ, ਨਾਨ ਐਸਸੀ ਬੀਪੀਐਲ ਤੇ ਬੀਸੀ ਕੈਟਾਗਰੀ ਦੇ ਘਰੇਲੂ ਖਪਤਕਾਰਾਂ ਨੂੰ ਹੁਣ ਮੁਫ਼ਤ ਬਿਜਲੀ ਦੀ ਸਬਸਿਡੀ ਨਹੀਂ ਦੇਵੇਗਾਜਿਹੜੇ ਖਪਤਕਾਰ ਆਮਦਨ ਕਰ ਅਦਾ ਕਰਦੇ ਹੋਣਗੇ। ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡੀਓ ਦੇਖਣ ਲੲੀ ਸਾਡਾ ਪੇਜ਼ ਲਾੲਿਕ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ, ਮੁਫਤ ਬਿਜਲੀ ਦਾ ਅਨੰਦ ਮਾਣ ਵਾਲਿਅਾਂ ਨੂੰ ਵੱਡਾ ਝਟਕਾ, ਸਰਕਾਰ ਲੈਣ ਜਾ ਰਹੀ ਹੈ ਵੱਡਾ ਫੈਸਲਾ…!