15 ਸਾਲ ਦੀ ਧੀ ਦੇ ਜਜ਼ਬੇ ਨੂੰ ਸਲਾਮ, 11 ਸਾਲ ਤੋਂ ਪਾਲ ਰਹੀ ਹੈ ਪੂਰਾ ਪਰਿਵਾਰ

478

15 ਸਾਲ ਦੀ ਧੀ ਦੇ ਜਜ਼ਬੇ ਨੂੰ ਸਲਾਮ, 11 ਸਾਲ ਤੋਂ ਇਸ ਤਰ੍ਹਾਂ ਪਾਲ ਰਹੀ ਹੈ ਪੂਰਾ ਪਰਿਵਾਰ…….ਸਾਡੇ ਸਮਾਜ ਵਿੱਚ ਧੀਆਂ ਲੋਕ ਧੀਆਂ ਜੰਮਣ ਤੋਂ ਡਰਦੇ ਹਨ, ਬਹੁਤ ਲੋਕ ਧੀਆਂ ਨੂੰ ਬੋਝ ਸਮਝਦੇ ਹਨ ਪਰ ਪਿਛਲੇ ਕੁਝ ਸਮਿਆਂ ਤੋਂ ਧੀਆਂ ਵੱਲੋਂ ਵੱਡੀ ਕਾਮਜਾਬੀਆਂ ਹਾਸਲ ਕਰਕੇ ਉਹਨਾਂ ਲੋਕਾਂ ਦੇ ਮੂੰਹ ਤੇ ਕਰਾਰੀ ਚਪੇੜ ਜੜ ਦਿੱਤੀ ਹੈ। ਲੁਧਿਆਣਾ ਦੀ ਰਹਿਣ ਵਾਲੀ 15 ਸਾਲ ਦੀ ਲੜਕੀ ਆਪਣੀ ਮਾਂ ਨਾਲ ਕੂੜਾ ਇਕੱਠਾ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੀ ਹੈ। ਲੜਕੀ ਮਨੀਸ਼ਾ ਨੇ ਦੱਸਿਆ ਕਿ ਉਸ ਦੀਆਂ 2 ਵੱਡੀਆਂ ਭੈਣਾਂ ਅਤੇ 2 ਛੋਟੇ ਭਰਾ ਵੀ ਹਨ।ਅਜੋਕੇ ਸਮੇਂ ‘ਚ ਧੀਆਂ ਹੀ ਮਾਪਿਆਂ ਦੇ ਦੁੱਖ ਵੰਡਾਉਣ ‘ਚ ਅੱਗੇ ਆਉਂਦੀਆਂ ਹਨ। ਉਸ ਨੇ ਦੱਸਿਆ ਕਿ ਉਹ 11 ਸਾਲ ਤੋਂ ਆਪਣੀ ਮਾਂ ਨਾਲ ਕੂੜਾ ਚੁਕਵਾ ਰਹੀ ਹੈ। ਮਨੀਸ਼ਾ ਨੇ ਦੱਸਿਆ ਕਿ ਉਸ ਦਾ ਪਿਤਾ ਨਹੀ ਹਨ ਤੇ ਉਹ ਆਪਣੇ ਪਿਤਾ ਦੇ ਕਾਤਲਾਂ ਨੂੰ ਸਜ਼ਾ ਦਵਾ ਕੇ ਰਹੂਗੀ